RSS

Special Story

ਕਦੋਂ ਰੁਕੇਗਾ ਪੰਜਾਬੀਆਂ ਦਾ ਗੈਰ-ਕਾਨੂੰਨੀ ਪਰਵਾਸ?

ਤਲਵਿੰਦਰ ਸਿੰਘ ਬੁੱਟਰ
ਰੁਜ਼ਗਾਰ ਖ਼ਾਤਰ ਪਰਵਾਸ ਕਰਨ ਦਾ ਸਿਲਸਿਲਾ ਸ਼ਾਇਦ ਉਦੋਂ ਤੋਂ ਹੀ ਚੱਲਿਆ ਆ ਰਿਹਾ ਹੈ, ਜਦੋਂ ਤੋਂ ਇਸ ਸ੍ਰਿਸ਼ਟੀ ਦੀ ਰਚਨਾ ਹੋਈ ਹੈ। ਅਜੋਕੇ ਸਮੇਂ ਵਿਚ ਵੀ ਗਰੀਬ ਅਤੇ ਵਿਕਾਸਸ਼ੀਲ ਦੇਸ਼ਾਂ ਦੇ ਲੋਕਾਂ ਵਲੋਂ ਰੁਜ਼ਗਾਰ ਖ਼ਾਤਰ ਅਮੀਰ ਅਤੇ

ਅੱਗੇ ਪੜੋ....

dsfsd
Friday, 26 February 2016
dsfsdf
 
ਦੋਵੇਂ ਸਦਨ ਚੜ੍ਹੇ ਹੰਗਾਮੇ ਦੀ ਭੇਟ
Wednesday, 24 February 2016
ਕਾਂਗਰਸ ਤੇ ਭਾਜਪਾ ਮੈਂਬਰਾਂ ਵਿਚਾਲੇ ਹੋਈ ਤਿੱਖੀ ਬਹਿਸ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਰਾਜ ਸਭਾ ਅਤੇ ਲੋਕ ਸਭਾ ਵਿਚ ਸੰਸਦ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਹੋਈ। ਰਾਜ ਸਭਾ ਵਿਚ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਦਾ ਮੁੱਦਾ ਉੱਠਿਆ ਅਤੇ ਜੰਮ ਕੇ ਹੰਗਾਮਾ ਹੋਇਆ। ਜਿੱਥੇ ਬਸਪਾ ਮੁਖੀ ਮਾਇਆਵਤੀ ਅਤੇ ਭਾਜਪਾ ਦੀ ਮਨੁਖੀ ਵਸੀਲੇ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਵਿਚਾਲੇ ਤਿੱਖੀ ਬਹਿਸ ਹੋਈ, ਉੱਥੇ ਹੀ ਰਾਜ ਸਭਾ ਵਿਚ ਜੇ. ਐਨ. ਯੂ ਵਿਵਾਦ ਦਾ ਮੁੱਦਾ ਉਠਿਆ।ઠ
ਕਾਂਗਰਸ ਸੰਸਦ ਮੈਂਬਰ ਜੋਤੀਰਾਦਿੱਤਯ ਸਿੰਧੀਆ ਨੇ ਕਿਹਾ ਕਿ ਪਟਿਆਲਾ ਹਾਊਸ ਨਾਂ ਤੋਂ ਕੀਤੇ ਗਏ ਸਟਿੰਗ ਵਿਚ ਦੋਸ਼ੀ ਵਕੀਲਾਂ ਨੇ ਇਸ ਗੱਲ ਨੂੰ ਕਬੂਲਿਆ ਸੀ ਕਿ ਉਨ੍ਹਾਂ ਨੇ ਪੁਲਿਸ ਦੀ ਮੌਜੂਦਗੀ ਵਿਚ ਕਨ੍ਹਈਆ ਕੁਮਾਰ ਦੀ ਕੁੱਟਮਾਰ ਕੀਤੀ ਸੀ। ਸਿੰਧੀਆ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦੀ ਆਵਾਜ਼ ਦਬਾ ਰਹੀ ਹੈ ਅਤੇ
ਅੱਗੇ ਪੜੋ....
 
ਕਨੱਈਆ ਕੁਮਾਰ ਨੇ ਜੇਐਨਯੂ ਵਿਚ ਆਯੋਜਿਤ ਕੀਤਾ ਸੀ ਪ੍ਰੋਗਰਾਮ
Wednesday, 24 February 2016
ਦਿੱਲੀ ਪੁਲਿਸ ਦਾ ਦਾਅਵਾ, ਵਿਦੇਸ਼ੀ ਤੱਤ ਵੀ ਸਨ ਮੌਜੂਦ
ਨਵੀਂ ਦਿੱਲੀ/ਬਿਊਰੋ ਨਿਊਜ਼   
ਦਿੱਲੀ ਪੁਲਿਸ ਨੇ ਅੱਜ ਦਿੱਲੀ ਹਾਈਕੋਰਟ ਵਿਚ ਦਾਅਵਾ ਕੀਤਾ ਕਿ ਦੇਸ਼ ਧ੍ਰੋਹ ਦੇ ਦੋਸ਼ ਵਿਚ ਗ੍ਰਿਫਤਾਰ ਕਨੱਈਆ ਕੁਮਾਰ ਨੇ ਯੂਨੀਵਰਸਿਟੀ ਦੇ ਕੈਂਪਸ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ ਅਤੇ ਉਸ ਵਿਚ ਉਹ ਖੁਦ ਵੀ ਸ਼ਾਮਲ ਹੋਇਆ ਸੀ। ਪੁਲਿਸ ਅਨੁਸਾਰ 9 ਫਰਵਰੀ ਨੂੰ ਯੂਨੀਵਰਸਿਟੀ ਵਿਚ ਆਯੋਜਿਤ ਪ੍ਰੋਗਰਾਮ ਵਿਚ ਕੁਝ ਵਿਦੇਸ਼ੀ ਤੱਤਾਂ ਦੀ ਮੌਜੂਦਗੀ ਵੀ ਸੀ। ਉਨ੍ਹਾਂ ਆਪਣੀ ਪਹਿਚਾਣ ਲੁਕਾਉਣ ਲਈ ਚਿਹਰੇ ਢੱਕੇ ਹੋਏ ਸਨ। ਇਸ ਪ੍ਰੋਗਰਾਮ ਵਿਚ ਦੇਸ਼ ਵਿਰੋਧੀ ਨਾਅਰੇਬਾਜ਼ੀ ਕੀਤੀ ਗਈ ਸੀ। ਪੁਲਿਸ ਨੇ ਦਾਅਵਾ ਕੀਤਾ ਕਿ ਮੌਕੇ 'ਤੇ ਮੌਜੂਦ ਅੱਖੀਂ ਦੇਖਣ ਵਾਲਿਆਂ ਦੇ ਬਿਆਨ ਵੀ ਲਏ
ਅੱਗੇ ਪੜੋ....
 
ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦਾ ਕਹਿਣਾ
Wednesday, 24 February 2016
ਬਾਦਲ ਦੁਨੀਆ ਦਾ ਸਭ ਤੋਂ ਅਮੀਰ ਸਿੱਖ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਮ ਬੰਦਾ ਬਣ ਕੇ ਪੰਜਾਬ ਨੂੰ ਲੁੱਟ ਰਿਹਾ ਹੈ ਤੇ ਇਸੇ ਕਰਕੇ ਉਹ ਦੁਨੀਆ ਦਾ ਸਭ ਤੋਂ ਅਮੀਰ ਸਿੱਖ ਬਣਿਆ ਹੈ। ਇਹ ਗੱਲ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਅੱਜ ਬਾਦਲ ਦੁਨੀਆ ਦਾ ਸਭ ਤੋਂ ਅਮੀਰ ਸਿੱਖ ਹੈ, ਜਦੋਂ ਕਿ ਉਸ ਦੇ ਰਾਜ ਵਿੱਚ ਕਿਸਾਨੀ ਦਾ ਮੰਦਾ ਹਾਲ ਹੈ। ਸੂਬੇ ਵਿੱਚ ਵਧ ਰਹੀਆਂ ਕਿਸਾਨ ਖ਼ੁਦਕੁਸ਼ੀਆਂ ਲਈ ਬਾਦਲ ਪਰਿਵਾਰ ਹੀ ਜ਼ਿੰਮੇਵਾਰ ਹੈ।
ਉਨ੍ਹਾਂ ਆਖਿਆ ਕਿ ਕਾਂਗਰਸ ਤਾਂ ਪਹਿਲਾਂ ਤੋਂ ਹੀ ਆਮ ਆਦਮੀ ਦੀ ਪਾਰਟੀ ਹੈ, ਜਿਸ ਨੇ ਇਕ ਆਮ ਆਦਮੀ ਗਿਆਨੀ ਜੈਲ ਸਿੰਘ ਨੂੰ
ਅੱਗੇ ਪੜੋ....
 
ਜਨਤਕ ਜਾਇਦਾਦਾਂ ਦੇ ਨੁਕਸਾਨ 'ਤੇ ਸੁਪਰੀਮ ਕੋਰਟ ਹੋਈ ਸਖ਼ਤ
Wednesday, 24 February 2016
ਕਿਹਾ, ਅੰਦੋਲਨਕਾਰੀ ਦੇਸ਼ ਨੂੰ ਬੰਧਕ ਨਹੀਂ ਬਣਾ ਸਕਦੇ
ਨਵੀਂ ਦਿੱਲੀ/ਬਿਊਰੋ ਨਿਊਜ਼ 
ਗੁਜਰਾਤ ਵਿਚ ਪਾਟੀਦਾਰ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ ਮਾਮਲੇ 'ਤੇ ਸੁਣਵਾਈ ਦੌਰਾਨ ਅੱਜ ਸੁਪਰੀਮ ਕੋਰਟ ਕਾਫੀ ਸਖਤ ਨਜ਼ਰ ਆਇਆ। ਅੰਦੋਲਨ ਦੌਰਾਨ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿਚ ਸਾਰਿਆਂ ਲਈ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾਣੇ ਚਾਹੀਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਅੰਦੋਲਨਕਾਰੀ ਦੇਸ਼ ਨੂੰ ਬੰਧਕ ਨਹੀਂ ਬਣਾ ਸਕਦੇ। ਅਦਾਲਤ ਨੂੰ ਅੰਦੋਲਨਾਂ
ਅੱਗੇ ਪੜੋ....
 
ਫ਼ਿਰੋਜ਼ਪੁਰ 'ਚ ਗੈਂਗਵਾਰ ਦੌਰਾਨ ਦੋ ਨੌਜਵਾਨਾਂ ਦੀ ਮੌਤ
Wednesday, 24 February 2016

ਵਾਰਦਾਤ ਮਗਰੋਂ ਫਰਾਰ ਹੋਏ ਹਮਲਾਵਰ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਛਾਉਣੀ ਵਿੱਚ ਦੋ ਧਿਰਾਂ ਵਿਚਾਲੇ ਹੋਈ ਗੈਂਗਵਾਰ ਦੌਰਾਨ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਮਗਰੋਂ ਹਮਲਾਵਰ ਫਰਾਰ ਹੋ ਗਏ। ਦੋਵੇਂ ਧਿਰਾਂ ਵਿਚਾਲੇ ਇਹ ਟਕਰਾਅ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਹੋਇਆ। ਘਟਨਾ ਸਥਾਨ 'ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚਾ ਕੇ ਇਲਾਕੇ ਨੂੰ ਸੀਲ ਕਰਦਿਆਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਫ਼ਿਰੋਜ਼ਪੁਰ ਛਾਉਣੀ ਦੇ ਵਜ਼ੀਰੇਵਾਲੀ ਬਿਲਡਿੰਗ ਵਿੱਚ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ ਸਵਿਫਟ ਕਾਰ ਸਵਾਰਾਂ ਨੇ

ਅੱਗੇ ਪੜੋ....
 
ਅੱਗੇ ਹੋਰ ਵੀ ਹੈ...

Parvasi Poll

ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋਵੇ?
 

Language

Bookmark UsToronto Epaper

Vancouver Epaper

Who's Online

Hit Counter

Visitors

ਖੋਜ

AdvertisementAdvertisementAdvertisement

Publisher and Editor-in-Chief: Rajinder Saini
Editor: Shameel

©2008 Parvasi All Rights Reserved. by Parvasi Programming and Design :: Mehra Media
The reproduction, modification, distribution, transmission or republication
of any materials Parvasi associated online propertiesis